Micah 1:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਾਰੋਬ ਦੇ ਵਾਸੀ ਖੁਸ਼ਖਬਰੀ ਦੇ ਇੰਤਜ਼ਾਰ ’ਚ ਕਮਜ਼ੋਰ ਹੋ ਗਏ ਹਨ। ਕਿਉਂ ਕਿ ਯਹੋਵਾਹ ਵੱਲੋਂ ਭੇਜੀ ਗਈ ਦੁਰਘਟਨਾ ਯਰੂਸ਼ਲਮ ਦੇ ਫ਼ਾਟਕ ਤੀਕ ਪਹੁੰਚ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮਾਰੋਥ ਦੀ ਵਾਸਣ ਨੇਕੀ ਲਈ ਤੜਫਦੀ ਹੈ, ਕਿਉਂ ਜੋ ਯਹੋਵਾਹ ਵੱਲੋਂ ਬਿਪਤਾ, ਯਰੂਸ਼ਲਮ ਦੇ ਫਾਟਕ ਤੀਕ ਆਣ ਪਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਾਰੋਥ ਦੀ ਵਾਸਣ ਨੇਕੀ ਲਈ ਤੜਫ਼ਦੀ ਹੈ, ਕਿਉਂ ਜੋ ਯਹੋਵਾਹ ਵੱਲੋਂ ਬਿਪਤਾ, ਯਰੂਸ਼ਲਮ ਦੇ ਫਾਟਕ ਤੱਕ ਆਣ ਪਈ ਹੈ।