Micah 1:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਗਬ ਵਿੱਚ ਮੋਰਸਬ ਨੂੰ ਵਿਦਾਈ ਦੇ ਤੋਹਫ਼ੇ ਦੇਹ, ਅਕਜ਼ੀਬ ਦਾ ਪਰਿਵਾਰ ਇਸਰਾਏਲ ਦੇ ਰਾਜਿਆਂ ਨਾਲ ਚਲਾਕੀ ਖੇਡੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਤੂੰ ਮੋਰਸਥ-ਗਥ ਨੂੰ ਵਿਦਾਏਗੀ ਦੀ ਸੁਗਾਤ ਦੇਹ, ਇਸਰਾਏਲ ਦੇ ਪਾਤਾਸ਼ਾਹਾਂ ਲਈ ਅਕਜੀਬ ਦੇ ਘਰ ਧੋਖੇ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੂੰ ਮੋਰਸਥ-ਗਥ ਨੂੰ ਵਿਦਾਇਗੀ ਦੀ ਸੁਗ਼ਾਤ ਦੇ, ਇਸਰਾਏਲ ਦੇ ਰਾਜਿਆਂ ਨੂੰ ਅਕਜ਼ੀਬ ਦੇ ਘਰ ਤੋਂ ਧੋਖੇ ਹੀ ਮਿਲਣਗੇ।