Micah 1:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਮਾਰੇਸ਼ਾਹ ਦੇ ਸ਼ਹਿਰੀਓ, ਮੈਂ ਤੁਹਾਡੇ ਵਿਰੁੱਧ ਇੱਕ ਮਨੁੱਖ ਠਹਿਰਾਵਾਂਗਾ ਜੋ ਤੁਹਾਡੀਆਂ ਸਭ ਵਸਤਾਂ ਲੈ ਲਵੇਗਾ ਇਸਰਾਏਲ ਦਾ ਪਰਤਾਪ ਅੱਦੁਲਾਮ ਵਿੱਚ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮਾਰੇਸ਼ਾਹ ਦੀਏ ਵਾਸਣੇ, ਮੈਂ ਤੇਰੇ ਲਈ ਕਬਜ਼ਾ ਕਰਨ ਵਾਲਾ ਫੇਰ ਲਿਆਵਾਂਗਾ, ਇਸਰਾਏਲ ਦਾ ਪਰਤਾਪ ਅਦੁੱਲਾਮ ਤੀਕ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਾਰੇਸ਼ਾਹ ਦੀਏ ਵਾਸਣੇ, ਮੈਂ ਤੇਰੇ ਉੱਤੇ ਇੱਕ ਕਬਜ਼ਾ ਕਰਨ ਵਾਲਾ ਫੇਰ ਲਿਆਵਾਂਗਾ, ਇਸਰਾਏਲ ਦਾ ਪਰਤਾਪ ਅਦੁੱਲਾਮ ਤੱਕ ਆਵੇਗਾ।