Micah 1:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਭ ਕੁਝ ਯਾਕੂਬ ਅਤੇ ਇਸਰਾਏਲ ਦੇ ਪਾਪਾਂ ਕਾਰਣ ਹੈ। ਕਿਸਨੇ ਯਾਕੂਬ ਤੋਂ ਪਾਪ ਕਰਵਾਇਆ? ਇਹ ਸਾਮਰਿਯਾ ਹੀ ਸੀ। ਯਹੂਦਾਹ ਵਿੱਚ ਉੱਚੀ ਜਗ੍ਹਾ ਕਿੱਥੋ ਹੈ? ਇਹ ਯਰੂਸ਼ਲਮ ਵਿੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਭ ਯਾਕੂਬ ਦੇ ਅਪਰਾਧ ਦੇ ਕਾਰਨ ਹੈ, ਅਤੇ ਇਸਰਾਏਲ ਦੇ ਘਰਾਣੇ ਦੇ ਪਾਪਾਂ ਦੇ ਕਾਰਨ। ਯਾਕੂਬ ਦਾ ਅਪਰਾਧ ਕੀ ਹੈॽ ਕੀ ਉਹ ਸਾਮਰਿਯਾ ਨਹੀਂॽ ਯਹੂਦਾਹ ਦੇ ਉੱਚੇ ਅਸਥਾਨ ਕੀ ਹਨ? ਕੀ ਓਹ ਯਰੂਸ਼ਲਮ ਨਹੀਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਭ ਯਾਕੂਬ ਦੇ ਅਪਰਾਧ ਅਤੇ ਇਸਰਾਏਲ ਦੇ ਘਰਾਣੇ ਦੇ ਪਾਪਾਂ ਦੇ ਕਾਰਨ ਹੁੰਦਾ ਹੈ। ਯਾਕੂਬ ਦਾ ਅਪਰਾਧ ਕੀ ਹੈ? ਕੀ ਉਹ ਸਾਮਰਿਯਾ ਨਹੀਂ? ਯਹੂਦਾਹ ਦੇ ਉੱਚੇ ਸਥਾਨ ਕੀ ਹਨ? ਕੀ ਉਹ ਯਰੂਸ਼ਲਮ ਨਹੀਂ?