Micah 2:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਠੋ, ਅਤੇ ਦਫ਼ਾ ਹੋ ਜਾਵੋ ਇਹ ਤੁਹਾਡੀ ਆਰਾਮਗਾਹ ਨਾ ਹੋਵੇਗੀ ਕਿਉਂ ਕਿ, ਤੁਸੀਂ ਇਸ ਥਾਂ ਨੂੰ ਬਰਬਾਦ ਕਰ ਛੱਡਿਆ। ਤੁਸੀਂ ਇਸ ਨੂੰ ਨਾਪਾਕ ਕੀਤਾ ਇਸ ਲਈ ਇਹ ਬਰਬਾਦ ਹੋਵੇਗੀ ਇਸਦੀ ਭਿਅੰਕਰ ਤਬਾਹੀ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉੱਠੋ, ਚੱਲੇ ਜਾਓ! ਏਹ ਤਾਂ ਕੋਈ ਵਿਸਰਾਮ ਅਸਥਾਨ ਨਹੀਂ ਹੈ। ਉਸ ਦਾ ਕਾਰਨ ਅਸ਼ੁੱਧਤਾ ਹੈ ਜੋ ਕਸ਼ਟ ਨਾਲ ਸੱਤਿਆ ਨਾਸ ਕਰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਠੋ, ਚੱਲੇ ਜਾਓ! ਇਹ ਤੁਹਾਡਾ ਕੋਈ ਵਿਸ਼ਰਾਮ ਸਥਾਨ ਨਹੀਂ ਹੈ। ਇਸ ਦਾ ਕਾਰਨ ਤੁਹਾਡੀ ਉਹ ਅਸ਼ੁੱਧਤਾ ਹੈ, ਜਿਸ ਨਾਲ ਤੁਸੀਂ ਇਸ ਸਥਾਨ ਦਾ ਨਾਸ ਕਰ ਦਿੱਤਾ ਹੈ।