Micah 2:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਕਹਿੰਦੇ ਹਨ, “ਸਾਡੇ ਕੋਲ ਪ੍ਰਚਾਰ ਨਾ ਕਰੋ ਸਾਡੇ ਲਈ ਬੁਰੇ ਵਾਕ ਨਾ ਆਖ ਸਾਡਾ ਕੁਝ ਨਹੀਂ ਵਿਗੜ੍ਹੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰਚਾਰ ਨਾ ਕਰੋ, ਓਹ ਇਉਂ ਪਰਚਾਰ ਕਰਦੇ ਹਨ, ਓਹ ਏਹਨਾਂ ਗੱਲਾਂ ਦਾ ਪਰਚਾਰ ਨਾ ਕਰਨਗੇ, ਓਹਨਾਂ ਦੀ ਨਿੰਦਿਆ ਮੁੱਕਦੀ ਹੀ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਹ ਭਵਿੱਖਬਾਣੀ ਕਰਦੇ ਹਨ ਕਿ ਭਵਿੱਖਬਾਣੀ ਨਾ ਕਰੋ, ਇਹਨਾਂ ਗੱਲਾਂ ਬਾਰੇ ਭਵਿੱਖਬਾਣੀ ਨਾ ਕਰੋ, ਸਾਡੇ ਉੱਤੇ ਇਹ ਅਪਮਾਨ ਨਹੀਂ ਆਵੇਗਾ।