Micah 2:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਾਕੂਬ ਦੇ ਘਰਾਣੇ ਦੇ ਲੋਕੋ! ਇਹ ਗੱਲਾਂ ਮੈਂ ਜ਼ਰੂਰ ਕਰਾਂਗਾ ਤੁਹਾਡੀ ਭੈੜੀਆਂ ਕਰਨੀਆਂ ਕਾਰਣ ਯਹੋਵਾਹ ਦਾ ਧੀਰਜ ਟੁੱਟ ਰਿਹਾ ਹੈ ਜੇਕਰ ਤੁਸੀਂ ਸਲੀਕੇ ਸਿਰ ਰਹੋ ਤਾਂ ਮੈਂ ਤੁਹਾਡੇ ਲਈ ਚੰਗੇ ਬਚਨ ਕਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਾਕੂਬ ਦੇ ਘਰਾਣੇ, ਇਉਂ ਆਖੀਦਾ ਹੈॽ ਕੀ ਯਹੋਵਾਹ ਦਾ ਆਤਮਾ ਬੇਸਬਰ ਹੈॽ ਭਲਾ, ਏਹ ਉਹ ਦੇ ਕੰਮ ਹਨॽ ਕੀ ਮੇਰੇ ਬਚਨ ਸਿੱਧੇ ਚਾਲ ਚੱਲਣ ਵਾਲੇ ਦੀ ਭਲਿਆਈ ਨਹੀਂ ਕਰਦੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਾਕੂਬ ਦੇ ਘਰਾਣੇ, ਕੀ ਇਹ ਆਖਿਆ ਜਾਵੇ? ਕੀ ਯਹੋਵਾਹ ਦਾ ਆਤਮਾ ਬੇਸਬਰ ਹੈ? ਭਲਾ, ਇਹ ਉਹ ਦੇ ਕੰਮ ਹਨ? ਕੀ ਮੇਰੇ ਬਚਨ ਸਿੱਧੇ ਚਾਲ-ਚੱਲਣ ਵਾਲੇ ਦੀ ਭਲਿਆਈ ਨਹੀਂ ਕਰਦੇ?