Micah 2:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੇਰੇ ਮਨੁੱਖਾਂ ਲਈ ਉਹ ਵੈਰੀਆਂ ਤੁੱਲ ਹਨ ਤੁਸੀਂ ਤੁਰਦੇ ਜਾਂਦੇ ਮੇਰੇ ਮਨੁੱਖਾਂ ਦੇ ਪਿੱਛੋਂ ਕੱਪੜੇ ਖਿੱਚ ਲੈਂਦੇ ਹੋ ਉਹ ਲੋਕ ਸਮਝਦੇ ਹਨ ਕਿ ਉਹ ਸੁਰੱਖਿਅਤ ਹਨ ਪਰ ਤੁਸੀਂ ਉਨ੍ਹਾਂ ਤੋਂ ਵਸਤਾਂ ਖੋਹ ਲੈਂਦੇ ਹੋ ਜਿਵੇਂ ਉਹ ਜੰਗੀ ਕੈਦੀ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਕੱਲ ਦੀ ਗੱਲ ਹੈ ਕਿ ਮੇਰੀ ਪਰਜਾ ਵੈਰੀ ਬਣ ਕੇ ਉੱਠੀ ਹੈ, ਤੁਸੀਂ ਉਸ ਜਣੇ ਦੇ ਕੱਪੜੇ ਉੱਤੋਂ ਚੱਦਰ ਖਿੱਚ ਲੈਂਦੇ ਹੋ, ਜੋ ਚੈਨ ਨਾਲ ਲੜਾਈ ਦੇ ਖਿਆਲ ਤੋਂ ਦੂਰ ਰਹਿ ਕੇ ਲੰਘਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਕੱਲ ਦੀ ਗੱਲ ਹੈ ਕਿ ਮੇਰੀ ਪਰਜਾ ਵੈਰੀ ਬਣ ਕੇ ਮੇਰੇ ਵਿਰੁੱਧ ਉੱਠੀ ਹੈ, ਤੁਸੀਂ ਉਸ ਮਨੁੱਖ ਦੇ ਉੱਤੋਂ ਕੱਪੜੇ ਅਤੇ ਚੱਦਰ ਖਿੱਚ ਲੈਂਦੇ ਹੋ, ਜੋ ਚੈਨ ਨਾਲ ਲੜਾਈ ਦੇ ਖਿਆਲ ਤੋਂ ਵੀ ਦੂਰ ਰਹਿ ਕੇ ਲੰਘਦਾ ਹੈ।