Micah 3:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮੈਂ ਆਖਿਆ, “ਯਾਕੂਬ ਦੇ ਆਗੂਓ, ਹੁਣ ਸੁਣੋ! ਇਸਰਾਏਲ ਦੇ ਰਾਜ ਦੇ ਸਰਦਾਰੋ, ਤੁਹਾਨੂੰ ਇਨਸਾਫ਼ ਕੀ ਹੁੰਦਾ ਹੈ, ਇਸ ਬਾਰੇ ਪਤਾ ਹੋਣਾ ਚਾਹੀਦਾ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਖਿਆ, ਯਾਕੂਬ ਦੇ ਮੁਖੀਓ, ਅਤੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣਿਓ! ਤੁਹਾਨੂੰ ਇਨਸਾਫ਼ ਨਹੀਂ ਜਾਣਨਾ ਚਾਹੀਦਾॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਖਿਆ, ਹੇ ਯਾਕੂਬ ਦੇ ਮੁਖੀਓ, ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ! ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ?