Micah 3:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੋਕਾਂ ਦੀ ਹਤਿਆ ਨਾਲ ਸੀਯੋਨ ਨੂੰ ਸਿੰਜਿਆ ਅਤੇ ਲੋਕਾਂ ਨੂੰ ਧੋਖਾ ਦੇਕੇ ਯਰੂਸ਼ਲਮ ਉਸਾਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਸੀਯੋਨ ਨੂੰ ਲਹੂ ਨਾਲ ਉਸਾਰਦੇ ਹੋ, ਅਤੇ ਯਰੂਸ਼ਲਮ ਨੂੰ ਬਦੀ ਨਾਲ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜੋ ਸੀਯੋਨ ਨੂੰ ਲਹੂ ਨਾਲ ਉਸਾਰਦੇ ਹੋ, ਅਤੇ ਯਰੂਸ਼ਲਮ ਨੂੰ ਬਦੀ ਨਾਲ।