Micah 3:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਆਗੂਓ! ਤੁਹਾਡੇ ਕਾਰਣ ਸੀਯੋਨ ਦੀ ਤਬਾਹੀ ਹੋਵੇਗੀ ਅਤੇ ਇਹ ਖੇਤ ਵਾਂਗ ਵਾਹਿਆ ਜਾਵੇਗਾ। ਯਰੂਸ਼ਲਮ ਬੇਹ ਹੋ ਜਾਵੇਗਾ ਪਹਾੜ ਵਾਲਾ ਮੰਦਰ ਇੱਕ ਸੱਖਣੀ ਉਚਿਆਈ ਜਿੱਥੇ ਜੰਗਲੀ ਬੋਹਰ ਉਗੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਙੁ ਵਾਹਿਆ ਜਾਵੇਗਾ, ਯਰੂਸ਼ਲਮ ਥੇਹ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉੱਚਿਆਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ।