Micah 3:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ ਪਰ ਉਹ ਉਨ੍ਹਾਂ ਨੂੰ ਜਵਾਬ ਨਾ ਦੇਵੇਗਾ ਅਤੇ ਉਸ ਵੇਲੇ ਉਹ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵੇਗਾ। ਕਿਉਂ ਕਿ ਉਨ੍ਹਾਂ ਨੇ ਭੈੜੇ ਕੰਮ ਕੀਤੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਯਹੋਵਾਹ ਅੱਗੇ ਦੁਹਾਈ ਦੇਣਗੇ, ਪਰ ਉਹ ਓਹਨਾਂ ਨੂੰ ਉੱਤਰ ਨਾ ਦੇਵੇਗਾ, ਅਤੇ ਉਹ ਸਮੇਂ ਉਹ ਆਪਣਾ ਮੂੰਹ ਓਹਨਾਂ ਤੋਂ ਲੁਕਾ ਲਵੇਗਾ, ਜਿਵੇਂ ਓਹਨਾਂ ਨੇ ਭੈੜੇ ਕੰਮ ਕੀਤੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ, ਪਰ ਉਹ ਉਹਨਾਂ ਨੂੰ ਉੱਤਰ ਨਾ ਦੇਵੇਗਾ, ਸਗੋਂ ਉਸ ਸਮੇਂ ਉਹ ਆਪਣਾ ਮੂੰਹ ਉਹਨਾਂ ਤੋਂ ਲੁਕਾ ਲਵੇਗਾ, ਕਿਉਂ ਜੋ ਉਹਨਾਂ ਨੇ ਭੈੜੇ ਕੰਮ ਕੀਤੇ ਹਨ।