Micah 3:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਨਬੀ ਅਤੇ ਭਵਿੱਖਵਕਤਾ ਸ਼ਰਮਸਾਰ ਹਨ। ਉਹ ਕੁਝ ਨਾ ਆਖਣਗੇ ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨਾਲ ਨਾ ਬੋਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਦਰਸ਼ੀ ਲੱਜਿਆਵਾਨ ਹੋ ਜਾਣਗੇ, ਫਾਲ ਪਾਉਣ ਵਾਲਿਆਂ ਦੇ ਮੂੰਹ ਕਾਲੇ ਹੋ ਜਾਣਗੇ, ਓਹ ਸਭ ਆਪਣੇ ਬੁੱਲਾਂ ਨੂੰ ਕੱਜਣਗੇ, ਕਿਉਂ ਜੋ ਪਰਮੇਸ਼ੁਰ ਵੱਲੋਂ ਕੋਈ ਉੱਤਰ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਰਸ਼ੀ ਸ਼ਰਮਿੰਦੇ ਹੋ ਜਾਣਗੇ, ਅਤੇ ਭਵਿੱਖ ਦੱਸਣ ਵਾਲਿਆਂ ਦੇ ਮੂੰਹ ਕਾਲੇ ਹੋ ਜਾਣਗੇ, ਹਾਂ, ਉਹ ਸਾਰੇ ਦੇ ਸਾਰੇ ਆਪਣੇ ਬੁੱਲ੍ਹਾਂ ਨੂੰ ਢੱਕਣਗੇ, ਕਿਉਂ ਜੋ ਪਰਮੇਸ਼ੁਰ ਵੱਲੋਂ ਕੋਈ ਉੱਤਰ ਨਹੀਂ ਮਿਲੇਗਾ।