Micah 3:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਦੇ ਆਤਮੇ ਨੇ ਮੈਨੂੰ ਤਾਕਤ, ਸ਼ਕਤੀ ਅਤੇ ਨੇਕੀ ਨਾਲ ਭਰ ਦਿੱਤਾ ਹੈ, ਤਾਂ ਕਿ ਮੈਂ ਯਾਕੂਬ ਨੂੰ ਉਸ ਦੇ ਪਾਪਾਂ ਬਾਰੇ ਦੱਸ ਸੱਕਦਾ ਹਾਂ, ਤਾਂ ਜੋ ਮੈਂ ਇਸਰਾਏਲ ਨੂੰ ਉਸ ਦੇ ਪਾਪਾਂ ਬਾਰੇ ਦੱਸਾਂ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੇਰੇ ਵਿਖੇ ਏਹ ਹੈ ਕਿ ਮੈਂ ਬਲ ਨਾਲ ਭਰਪੂਰ ਹਾਂ, ਯਹੋਵਾਹ ਦੇ ਆਤਮਾ ਦੇ ਰਾਹੀਂ, ਨਾਲੇ ਨਿਆਉਂ ਅਤੇ ਸ਼ਕਤੀ ਨਾਲ, ਭਈ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤਾਂ ਯਹੋਵਾਹ ਦੇ ਆਤਮਾ ਦੇ ਰਾਹੀਂ, ਬਲ, ਨਿਆਂ ਅਤੇ ਸ਼ਕਤੀ ਨਾਲ ਭਰਪੂਰ ਹਾਂ, ਤਾਂ ਜੋ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ।