Micah 3:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਦੇ ਆਗੂਓ ਅਤੇ ਇਸਰਾਏਲ ਦੇ ਸ਼ਾਸਕੋ, ਮੇਰੀ ਗੱਲ ਸੁਣੋ! ਤੁਸੀਂ ਸਹੀ ਜੀਵਨ ਢੰਗ ਨੂੰ ਨਫ਼ਰਤ ਕਰਦੇ ਹੋ। ਤੁਸੀਂ ਜਿਉਣ ਦੇ ਸਹੀ ਤਰੀਕੇ ਨੂੰ ਵਿਗਾੜਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਾਕੂਬ ਦੇ ਘਰਾਣੇ ਦੇ ਮੁਖੀਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਏਹ ਸੁਣਿਓ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਾਕੂਬ ਦੇ ਘਰਾਣੇ ਦੇ ਮੁਖੀਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਇਹ ਸੁਣੋ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,