Micah 4:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਫ਼ੁਰਮਾਉਂਦਾ, “ਯਰੂਸ਼ਲਮ ਅਪਾਹਿਜ ਸੀ ਅਤੇ ਜਲਾਵਤਨੀ ਕਰ ਦਿੱਤਾ ਗਿਆ ਸੀ। ਯਰੂਸ਼ਲਮ ਨੂੰ ਸੱਟ ਲਗੀ ਅਤੇ ਸਜ਼ਾ ਮਿਲੀ, ਪਰ ਉਸ ਦਿਨ ਮੈਂ ਯਰੂਸ਼ਲਮ ਦੇ ਲੋਕਾਂ ਨੂੰ ਇਕੱਠਿਆਂ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ, ਯਹੋਵਾਹ ਦਾ ਵਾਕ ਹੈ, ਮੈਂ ਲੰਙਿਆਂ ਨੂੰ ਇਕੱਠਾ ਕਰਾਂਗਾ, ਅਤੇ ਕੱਢੇ ਹੋਇਆਂ ਨੂੰ ਜਮਾ ਕਰਾਂਗਾ, ਨਾਲੇ ਓਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖੀ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਪਰਜਾ ਦੇ ਲੰਗੜਿਆਂ ਨੂੰ ਇਕੱਠਾ ਕਰਾਂਗਾ, ਅਤੇ ਕੱਢੇ ਹੋਇਆਂ ਨੂੰ ਜਮਾਂ ਕਰਾਂਗਾ, ਨਾਲੇ ਉਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖ ਦਿੱਤਾ।