Micah 4:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਿਹੜੇ ਲੋਕ ਅਪਾਹਿਜ ਸਨ, ਬਚੇ ਹੋਏ ਬਣ ਜਾਣਗੇ। ਜਿਹੜੇ ਇੱਥੋਂ ਸੁੱਟ ਦਿੱਤੇ ਗਏ ਸਨ ਇੱਕ ਮਜ਼ਬੂਤ ਕੌਮ ਬਣ ਜਾਣਗੇ।” ਯਹੋਵਾਹ ਉਨ੍ਹਾਂ ਦਾ ਪਾਤਸ਼ਾਹ ਹੋਵੇਗਾ ਅਤੇ ਉਹ ਸੀਯੋਨ ਪਰਬਤ ਤੋਂ ਉਨ੍ਹਾਂ ਤੇ ਹਮੇਸ਼ਾ ਲਈ ਰਾਜ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਲੰਙਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਹਾੜ ਵਿੱਚ ਓਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੀਕ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਰਬਤ ਉੱਤੋਂ ਉਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੱਕ।”