Micah 4:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ, ਏਦਰ ਦੇ ਬੁਰਜ, ਤੇਰਾ ਵੀ ਸਮਾਂ ਆਵੇਗਾ। ਓਫ਼ਲ, ਸੀਯੋਨ ਦੀਏ ਪਹਾੜੀਏ, ਤੂੰ ਫਿਰ ਤੋਂ ਸਰਕਾਰ ਦੀ ਗੱਦੀ ਬਣ ਜਾਵੇਂਗੀ। ਹਾਂ, ਰਾਜ ਯਰੂਸ਼ਲਮ ਵਿੱਚ ਪਹਿਲਾਂ ਵਾਂਗ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ, ਹੇ ਏਦਰ ਦੇ ਬੁਰਜ, ਸੀਯੋਨ ਦੀ ਧੀ ਦੇ ਪਰਬਤ, ਤੇਰੇ ਕੋਲ ਉਹ ਆਵੇਗੀ, ਹਾਂ ਪਹਿਲੀ ਹਕੂਮਤ, ਯਰੂਸ਼ਲਮ ਦੀ ਧੀ ਦੀ ਪਾਤਸ਼ਾਹੀ ਆਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ, ਹੇ ਏਦਰ ਦੇ ਬੁਰਜ, ਹੇ ਸੀਯੋਨ ਦੀ ਧੀ ਦੇ ਪਰਬਤ, ਪਹਿਲੀ ਹਕੂਮਤ ਤੇਰੇ ਕੋਲ ਉਹ ਆਵੇਗੀ, ਹਾਂ, ਯਰੂਸ਼ਲਮ ਦੀ ਧੀ ਦਾ ਰਾਜ ਆਵੇਗਾ।