Micah 4:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਤੂੰ ਉੱਚੀ-ਉੱਚੀ ਕਿਉਂ ਚਿਲਾਉਂਦੀ ਹੈ? ਕੀ ਤੇਰਾ ਪਾਤਸ਼ਾਹ ਚੱਲਾ ਗਿਆ ਹੈ? ਕੀ ਤੂੰ ਆਪਣਾ ਆਗੂ ਗੁਆ ਲਿਆ ਹੈ? ਤੂੰ ਜਣਨ ਪੀੜ ਸਹਿਂਦੀ ਔਰਤ ਵਾਂਗ ਕਿਉਂ ਦੁੱਖੀ ਹੈਂ?
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੂੰ ਕਿਉਂ ਚਿੱਲਾਉਂਦੀ ਹੈਂॽ ਕੀ ਤੇਰੇ ਵਿੱਚ ਕੋਈ ਕੋਈ ਪਾਤਸ਼ਾਹ ਨਹੀਂॽ ਕੀ ਤੇਰਾ ਸਲਾਹਕਾਰ ਨਾਸ ਹੋ ਗਿਆ, ਕਿ ਜਣਨ ਵਾਲੀ ਵਾਂਙੁ ਪੀੜਾਂ ਤੈਨੂੰ ਲੱਗੀਆਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੂੰ ਕਿਉਂ ਚਿੱਲਾਉਂਦੀ ਹੈਂ? ਕੀ ਤੇਰੇ ਵਿੱਚ ਕੋਈ ਰਾਜਾ ਨਹੀਂ? ਕੀ ਤੇਰਾ ਸਲਾਹਕਾਰ ਨਾਸ ਹੋ ਗਿਆ, ਜੋ ਜਣਨ ਵਾਲੀ ਵਾਂਗੂੰ ਪੀੜਾਂ ਤੈਨੂੰ ਲੱਗੀਆਂ ਹਨ?