Micah 5:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ, ਹੇ ਤਕੜੇ ਸ਼ਹਿਰ, ਆਪਣੇ ਸਿਪਾਹੀ ਇਕੱਠੇ ਕਰ। ਉਹ ਹਮਲੇ ਲਈ ਸਾਨੂੰ ਘੇਰੀ ਬੈਠੇ ਹਨ। ਉਹ ਇਸਰਾਏਲ ਦੇ ਨਿਆਂਕਾਰ ਨੂੰ ਆਪਣੀ ਛੜੀ ਨਾਲ ਉਸਦੀ ਗੱਲ ਤੇ ਠਕੋਰਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਜੱਥਿਆਂ ਦੀਏ ਧੀਏ, ਤੂੰ ਆਪਣੀਆਂ ਜੱਥਿਆਂ ਨੂੰ ਇਕੱਠਿਆਂ ਕਰ, ਉਹ ਨੇ ਸਾਡੇ ਵਿਰੁੱਧ ਘੇਰਾ ਪਾਇਆ, ਓਹ ਇਸਰਾਏਲ ਦੇ ਨਿਆਈ ਨੂੰ ਡੰਡੇ ਨਾਲ ਗੱਲ੍ਹ ਤੇ ਮਾਰਨਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਜੱਥਿਆਂ ਦੀਏ ਧੀਏ, ਤੂੰ ਆਪਣਿਆਂ ਜੱਥਿਆਂ ਨੂੰ ਇਕੱਠਿਆਂ ਕਰ, ਉਸ ਨੇ ਸਾਡੇ ਵਿਰੁੱਧ ਘੇਰਾ ਪਾਇਆ ਹੈ, ਉਹ ਇਸਰਾਏਲ ਦੇ ਨਿਆਈਂ ਨੂੰ ਡੰਡੇ ਨਾਲ ਗੱਲ੍ਹ ਤੇ ਮਾਰਨਗੇ।