Micah 5:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਦੇਸ ਦੇ ਸਾਰੇ ਸ਼ਹਿਰ ਤਬਾਹ ਕਰ ਸੁੱਟਾਂਗਾ ਮੈਂ ਤੁਹਾਡੇ ਸਾਰੇ ਕਿਲੇ ਢਹਿ-ਢੇਰੀ ਕਰ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਦੇਸ ਦੇ ਸ਼ਹਿਰਾਂ ਨੂੰ ਨਾਸ ਕਰਾਂਗਾ, ਅਤੇ ਤੇਰੇ ਸਾਰੇ ਗੜ੍ਹਾਂ ਨੂੰ ਢਾਹ ਸੁੱਟਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਦੇਸ਼ ਦੇ ਸ਼ਹਿਰਾਂ ਨੂੰ ਨਾਸ ਕਰਾਂਗਾ, ਅਤੇ ਤੇਰੇ ਸਾਰੇ ਗੜ੍ਹਾਂ ਨੂੰ ਢਾਹ ਸੁੱਟਾਂਗਾ।