Micah 5:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤੀ ਦੇਰ ਤੁਹਾਡਾ ਜਾਦੂ ਨਾ ਚੱਲੇਗਾ ਤੁਹਾਡੀ ਭਵਿੱਖਬਾਣੀ ਕਰਨ ਵਾਲੇ ਮਨੁੱਖ ਖਤਮ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਹੱਥ ਤੋਂ ਜਾਦੂ ਕੱਟ ਸੁੱਟਾਂਗਾ, ਅਤੇ ਤੇਰੇ ਲਈ ਮਹੂਰਤ ਵੇਖਣ ਵਾਲੇ ਨਾ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਹੱਥਾਂ ਦੇ ਜਾਦੂ-ਮੰਤਰਾਂ ਨੂੰ ਬਰਬਾਦ ਕਰਾਂਗਾ, ਅਤੇ ਤੇਰੇ ਲਈ ਮਹੂਰਤ ਵੇਖਣ ਵਾਲੇ ਨਾ ਹੋਣਗੇ।