Micah 5:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੇਰੇ ਅਸ਼ੇਰਾਹ ਦੇ ਥੰਮਾਂ ਨੂੰ ਵੱਢ ਸੁੱਟਾਂਗਾ ਅਤੇ ਤੇਰੇ ਸ਼ਹਿਰਾਂ ਨੂੰ ਤਬਾਹ ਕਰ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਅਸ਼ਰੀਮ ਨੂੰ ਤੇਰੇ ਵਿਚਕਾਰੋਂ ਪੁੱਟ ਸੁੱਟਾਂਗਾ, ਅਤੇ ਤੇਰੇ ਸ਼ਹਿਰਾਂ ਨੂੰ ਬਰਬਾਦ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਅਸ਼ੇਰਾਹ ਦੇ ਥੰਮ੍ਹਾਂ ਨੂੰ ਤੇਰੇ ਵਿਚਕਾਰੋਂ ਪੁੱਟ ਸੁੱਟਾਂਗਾ, ਅਤੇ ਤੇਰੇ ਸ਼ਹਿਰਾਂ ਨੂੰ ਬਰਬਾਦ ਕਰਾਂਗਾ।