Micah 5:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਮੇਰੀ ਗੱਲ ਨਾ ਸੁਣਨਗੇ ਪਰ ਮੈਂ ਕ੍ਰੋਧ ਅਤੇ ਗੁੱਸੇ ਉਨ੍ਹਾਂ ਕੌਮਾਂ ਦਾ ਬਦਲਾ ਲਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਕ੍ਰੋਧ ਅਤੇ ਗੁੱਸੇ ਨਾਲ ਓਹਨਾਂ ਕੌਮਾਂ ਦਾ ਬਦਲਾ ਲਵਾਂਗਾ, ਜਿਨ੍ਹਾਂ ਨੇ ਸੁਣਿਆ ਨਹੀਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਕ੍ਰੋਧ ਅਤੇ ਗੁੱਸੇ ਨਾਲ ਉਹਨਾਂ ਕੌਮਾਂ ਤੋਂ ਬਦਲਾ ਲਵਾਂਗਾ, ਜਿਨ੍ਹਾਂ ਨੇ ਮੇਰਾ ਹੁਕਮ ਨਹੀਂ ਮੰਨਿਆ!”