Micah 5:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਆਪਣੇ ਲੋਕਾਂ ਨੂੰ ਛੱਡ ਦੇਵੇਗਾ, ਜਦ ਤੀਕ ਔਰਤ ਆਪਣੇ ਬੱਚੇ ਇਕਰਾਰ ਕੀਤੇ ਪਾਤਸ਼ਾਹ ਨੂੰ ਨਾ ਜਣੇ। ਫ਼ੇਰ ਉਸ ਦੇ ਬਾਕੀ ਦੇ ਭਰਾ ਇਸਰਾਏਲ ਦੇ ਲੋਕਾਂ ਕੋਲ ਵਾਪਸ ਮੁੜਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਉਹਨਾਂ ਨੂੰ ਛੱਡ ਦੇਵੇਗਾ, ਜਦ ਤੀਕ ਜਣਨ ਵਾਲੀ ਨਾ ਜਣੇ, ਤਦ ਉਹ ਦੇ ਭਰਾਵਾਂ ਦਾ ਬਕੀਆ ਇਸਰਾਏਲੀਆਂ ਕੋਲ ਮੁੜ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਹ ਉਹਨਾਂ ਨੂੰ ਉਸ ਸਮੇਂ ਤੱਕ ਛੱਡ ਦੇਵੇਗਾ, ਜਦ ਤੱਕ ਜਣਨ ਵਾਲੀ ਜਨਮ ਨਾ ਦੇਵੇ, ਤਦ ਉਹ ਦੇ ਭਰਾਵਾਂ ਵਿੱਚੋਂ ਬਚੇ ਹੋਏ ਇਸਰਾਏਲੀਆਂ ਕੋਲ ਮੁੜ ਜਾਣਗੇ।