Micah 5:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਮਹਿਮਾ ਵਿੱਚ, ਉਹ ਸ਼ਾਸਕ ਆਪਣੀਆਂ ਭੇਡਾਂ ਦੀ ਰਾਖੀ ਕਰੇਗਾ। ਉਹ ਸ਼ਾਂਤੀ ਵਿੱਚ ਵਸਣਗੇ ਕਿਉਂ ਕਿ ਉਸ ਵੇਲੇ, ਉਸਦਾ ਨਾਮ ਅਤੇ ਮਹਿਮਾ ਧਰਤੀ ਦੇ ਕੋਨੇ-ਕੋਨੇ ਵਿੱਚ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਖੜਾ ਹੋ ਕੇ ਯਹੋਵਾਹ ਦੇ ਬਲ ਵਿੱਚ, ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ ਅਤੇ ਓਹ ਬੈਠਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੀਕੁਰ ਮਹਾਨ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ, ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ।