Micah 5:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੂੰ ਆਪਣੇ ਦੁਸ਼ਮਣਾਂ ਨਾਲ ਲੜੇਂਗਾ, ਤੂੰ ਉਨ੍ਹਾਂ ਨੂੰ ਤਬਾਹ ਕਰ ਦੇਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਹੱਥ ਤੇਰੇ ਵਿਰੋਧੀਆਂ ਉੱਤੇ ਚੁੱਕਿਆ ਰਹੇਗਾ, ਅਤੇ ਤੇਰੇ ਸਾਰੇ ਵੈਰੀ ਵੱਢੇ ਜਾਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਹੱਥ ਤੇਰੇ ਵਿਰੋਧੀਆਂ ਦੇ ਵਿਰੁੱਧ ਉੱਠਿਆ ਰਹੇਗਾ, ਅਤੇ ਤੇਰੇ ਸਾਰੇ ਵੈਰੀ ਵੱਢੇ ਜਾਣਗੇ।