Micah 6:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਸੁਣੋ! ਕਿ ਯਹੋਵਾਹ ਕੀ ਕਹਿੰਦਾ ਹੈ? ਪਰਬਤਾਂ ਨੂੰ ਆਪਣੀ ਸ਼ਿਕਾਈਤ ਦੱਸ। ਪਹਾੜੀਆਂ ਨੂੰ ਆਪਣੀ ਕਹਾਣੀ ਸੁਣਾ।
Punjabi Bible 2016 - ਪਵਿੱਤਰ ਬਾਈਬਲ O.V.
ਸੁਣਿਓ, ਯਹੋਵਾਹ ਕੀ ਕਹਿੰਦਾ ਹੈ, - ਉੱਠ, ਪਹਾੜਾਂ ਦੇ ਅੱਗੇ ਮੁਕੱਦਮਾ ਲੜ, ਅਤੇ ਟਿੱਲੇ ਤੇਰੀ ਅਵਾਜ਼ ਸੁਣਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਣੋ ਕਿ ਹੁਣ ਯਹੋਵਾਹ ਕੀ ਆਖਦਾ ਹੈ, ਉੱਠ, ਪਹਾੜਾਂ ਦੇ ਅੱਗੇ ਮੁਕੱਦਮਾ ਲੜ, ਅਤੇ ਟਿੱਲੇ ਤੇਰੀ ਅਵਾਜ਼ ਸੁਣਨ!