Micah 6:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਤੁਹਾਨੂੰ ਦੰਡ ਦੇਣਾ ਆਰੰਭਿਆ ਮੈਂ ਤੁਹਾਡੇ ਪਾਪਾਂ ਕਾਰਣ ਤੁਹਾਨੂੰ ਬਰਬਾਦ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਤੈਨੂੰ ਫੱਟ ਨਾਲ ਮਾਰਿਆ ਹੈ, ਅਤੇ ਤੈਨੂੰ ਤੇਰੇ ਪਾਪਾਂ ਦੇ ਕਾਰਨ ਵਿਰਾਨ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਤੈਨੂੰ ਦੁੱਖਦਾਈ ਜ਼ਖਮਾਂ ਨਾਲ ਮਾਰਿਆ ਹੈ, ਅਤੇ ਤੈਨੂੰ ਤੇਰੇ ਪਾਪਾਂ ਦੇ ਕਾਰਨ ਵਿਰਾਨ ਕੀਤਾ ਹੈ।