Micah 6:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਬੀਜੋਂਗੇ ਪਰ ਵੱਢੇਂਗੇ ਨਹੀਂ ਤੁਸੀਂ ਆਪਣੇ ਜੈਤੂਨਾਂ ਨੂੰ ਮਿੱਧੋਂਗੇ-ਨਿਚੋੜੋਂਗੇ ਪਰ ਤੇਲ ਨਾ ਕੱਢ ਪਾਵੋਂਗੇ। ਤੁਸੀਂ ਆਪਣੇ ਅੰਗੂਰਾਂ ਨੂੰ ਮਿੱਧੋਂਗੇ ਪਰ ਪੀਣ ਜੋਗੀ ਸ਼ਰਾਬ ਨਾ ਕੱਢ ਸੱਕੇਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਬੀਜੇਂਗਾ ਪਰ ਵੱਢੇਂਗਾ ਨਾ, ਤੂੰ ਜ਼ੈਤੂਨ ਲਤਾੜੇਂਗਾ ਪਰ ਤੇਲ ਨਾ ਮਲੇਂਗਾ, ਤੂੰ ਅੰਗੂਰ ਮਿੱਧੇਗਾ ਪਰ ਮੈ ਨਾ ਪੀਏਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਬੀਜੇਂਗਾ ਪਰ ਵੱਢੇਂਗਾ ਨਹੀਂ, ਤੂੰ ਜ਼ੈਤੂਨ ਦਾ ਤੇਲ ਕੱਢੇਂਗਾ ਪਰ ਉਸ ਨੂੰ ਮਲੇਂਗਾ ਨਹੀਂ, ਤੂੰ ਅੰਗੂਰ ਮਿੱਧੇਂਗਾ ਪਰ ਦਾਖਰਸ ਨਾ ਪੀਵੇਂਗਾ।