Micah 6:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਤੁਸੀਂ ਇਸਰਾਏਲ ਦੇ ਪਾਤਸ਼ਾਹ ਓਮਰੀ ਦੀ ਬਿਵਸਬਾ ਨੂੰ ਮੰਨਦੇ ਹੋ। ਤੁਸੀਂ ਉਹ ਸਾਰੇ ਮੰਦੇ ਕੰਮ ਕਰਦੇ ਹੋ ਜੋ ਅਹਾਬ ਦੇ ਘਰਾਣੇ ਨੇ ਕੀਤੇ, ਅਤੇ ਤੁਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਅਮਲ ਕਰਦੇ ਹੋ। ਇਸੇ ਲਈ, ਮੈਂ ਤੁਹਾਨੂੰ ਤਬਾਹ ਹੋਣ ਦੇਵਾਂਗਾ। ਜਦੋਂ ਲੋਕ ਤੁਹਾਡਾ ਉਜੜਿਆ ਸ਼ਹਿਰ ਵੇਖਣਗੇ, ਉਹ ਹੈਰਾਨੀ ਵਿੱਚ ਸੀਟੀਆਂ ਮਾਰਨਗੇ। ਇਸ ਲਈ ਤੁਸੀ ਕੌਮਾਂ ਦੀ ਨਿੰਦਿਆ ਸਹਾਰੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ, ਨਾਲੇ ਅਹਾਬ ਦੇ ਘਰਾਣੇ ਦੇ ਸਾਰੇ ਕੰਮ, ਅਤੇ ਤੁਸੀਂ ਉਨ੍ਹਾਂ ਦੀਆਂ ਮੱਤਾ ਅਨੁਸਾਰ ਚੱਲਦੇ ਹੋ, ਭਈ ਮੈਂ ਤੈਨੂੰ ਵਿਰਾਨ ਕਰ ਦਿਆਂ, ਅਤੇ ਉਸ ਦੇ ਵਾਸੀ ਇੱਕ ਸੁਸਕਾਰ, ਸੋ ਤੁਸੀਂ ਮੇਰੀ ਪਰਜਾ ਦੀ ਨਿੰਦਿਆ ਚੁੱਕੋਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ, ਨਾਲੇ ਅਹਾਬ ਦੇ ਘਰਾਣੇ ਦੇ ਸਾਰੇ ਕੰਮ, ਅਤੇ ਤੁਸੀਂ ਉਨ੍ਹਾਂ ਦੀਆਂ ਮੱਤਾਂ ਅਨੁਸਾਰ ਚੱਲਦੇ ਹੋ, ਇਸ ਲਈ ਮੈਂ ਤੈਨੂੰ ਵਿਰਾਨ ਕਰ ਦਿਆਂਗਾ, ਅਤੇ ਉਸ ਦੇ ਵਾਸੀਆਂ ਨੂੰ ਮਖ਼ੌਲ ਦਾ ਕਾਰਨ ਬਣਾਵਾਂਗਾ, ਅਤੇ ਤੁਸੀਂ ਮੇਰੀ ਪਰਜਾ ਦੀ ਨਿੰਦਿਆ ਚੁੱਕੋਗੇ।