Micah 6:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੂੰ ਆਪਣੇ ਲੋਕਾਂ ਦੇ ਵਿਰੁੱਧ ਸ਼ਿਕਾਇਤ ਹੈ। ਪਰਬਤੋਂ! ਯਹੋਵਾਹ ਦੀ ਸਿਕਾਇਤ ਨੂੰ ਸੁਣੋ। ਧਰਤੀ ਦੀ ਨੀਹੋਂ, ਯਹੋਵਾਹ ਦੀ ਸ਼ਿਕਾਈਤ ਨੂੰ ਸੁਣੋ। ਉਹ ਸਾਬਿਤ ਕਰ ਦੇਵੇਗਾ ਕਿ ਇਸਰਾਏਲ ਗ਼ਲਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਹਾੜੋ, ਯਹੋਵਾਹ ਦਾ ਮੁਕੱਦਮਾ ਸੁਣੋ, ਤੁਸੀਂ ਵੀ, ਹੇ ਧਰਤੀ ਦੀਓ ਅਟੱਲ ਨੀਂਹੋ! ਕਿਉਂ ਜੋ ਯਹੋਵਾਹ ਦਾ ਮੁਕੱਦਮਾ ਆਪਣੀ ਪਰਜਾ ਨਾਲ ਹੈ, ਅਤੇ ਓਹ ਇਸਰਾਏਲ ਨਾਲ ਝਗੜੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਬਤੋਂ, ਯਹੋਵਾਹ ਦਾ ਮੁਕੱਦਮਾ ਸੁਣੋ, ਤੁਸੀਂ ਵੀ, ਹੇ ਧਰਤੀ ਦੀਓ ਅਟੱਲ ਨੀਂਹੋ! ਕਿਉਂ ਜੋ ਯਹੋਵਾਹ ਦਾ ਮੁਕੱਦਮਾ ਆਪਣੀ ਪਰਜਾ ਦੇ ਨਾਲ ਹੈ, ਅਤੇ ਉਹ ਇਸਰਾਏਲ ਨਾਲ ਝਗੜੇਗਾ।