Micah 6:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਭੇਜਿਆ। ਮੈਂ ਤੁਹਾਨੂੰ ਮਿਸਰ ਦੇਸ ਚੋ ਕੱਢ ਲਿਆਇਆ ਮੈਂ ਗੁਲਾਮੀ ਤੋਂ ਤੁਹਾਨੂੰ ਮੁਕਤ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਤੈਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ, ਅਤੇ ਤੈਨੂੰ ਗੁਲਾਮੀ ਦੇ ਘਰ ਤੋਂ ਛੁਡਾ ਲਿਆ, ਅਤੇ ਮੈਂ ਤੇਰੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਘੱਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਤੈਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਅਤੇ ਤੈਨੂੰ ਗੁਲਾਮੀ ਦੇ ਘਰ ਤੋਂ ਛੁਡਾ ਲਿਆ, ਮੈਂ ਤੇਰੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਭੇਜਿਆ।