Micah 6:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਆਦਮੀ, ਉਸ ਨੇ ਤੈਨੂੰ ਦੱਸਿਆ ਕਿ ਕੀ ਨੇਕ ਹੈ? ਯਹੋਵਾਹ ਨੇ ਤੈਨੂੰ ਪਹਿਲਾਂ ਹੀ ਦੱਸਿਆ ਕਿ ਉੱਸਨੂੰ ਤੈਥੋਂ ਕੀ ਚਾਹੀਦਾ: ਦੂਜੇ ਲੋਕਾਂ ਨਾਲ ਇਨਸਾਫ਼ ਕਰ, ਉਨ੍ਹਾਂ ਪਿਆਰ, ਦਯਾ ਤੇ ਨਿਮਰਤਾ ਦਰਸਾ। ਆਪਣੇ ਪਰਮੇਸ਼ੁਰ ਨਾਲ ਨਿਮਰਤਾ ਸਹਿਤ ਰਹਿ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਪਰ ਏਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲॽ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ?