Micah 7:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪੀੜਿਤ ਹਾਂ, ਕਿਉਂ ਕਿ ਮੈਂ ਉਸ ਵਿਅਕਤੀ ਵਰਗਾ ਹਾਂ ਜਿਸ ਨੂੰ ਖਾਣ ਲਈ ਕੁਝ ਨਹੀਂ ਮਿਲ ਸੱਕਦਾ ਕਿਉਂ ਕਿ ਫ਼ਲ ਪਹਿਲਾਂ ਹੀ ਵੱਢਿਆ ਜਾ ਚੁੱਕਿਆ ਅਤੇ ਬੱਚਿਆਂ ਹੋਇਆ ਚੁੱਕ ਲਿਆ ਗਿਆ ਹੈ। ਪਹਿਲੇ ਅੰਜੀਰਾਂ ਵਿੱਚੋਂ ਕੋਈ ਨਹੀਂ ਬੱਚਿਆਂ, ਜਿਨ੍ਹਾਂ ਨੂੰ ਪਿਆਰ ਕਰਦਾ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਮੈਨੂੰ! ਮੈਂ ਤਾਂ ਅਜਿਹਾ ਹੋ ਗਿਆ ਜਿਵੇਂ ਗਰਮ ਰੁੱਤ ਦਾ ਫਲ ਜਦ ਇਕੱਠਾ ਕੀਤਾ ਗਿਆ, ਜਿਵੇਂ ਅੰਗੂਰ ਚੁਰਾਣੇ ਹੁੰਦੇ ਹਨ, - ਖਾਣ ਲਈ ਕੋਈ ਗੁੱਛਾ ਨਹੀਂ, ਕੋਈ ਹਜੀਰ ਦੀ ਪਹਿਲੀ ਚੋਗੀ ਨਹੀਂ ਜਿਹ ਨੂੰ ਮੇਰਾ ਜੀ ਲੋਚਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਮੈਨੂੰ! ਮੈਂ ਤਾਂ ਅਜਿਹਾ ਹੋ ਗਿਆ, ਜਿਵੇਂ ਕੋਈ ਗਰਮ ਰੁੱਤ ਦੇ ਇਕੱਠੇ ਕਰੇ ਜਾਂ ਬਚੇ ਹੋਏ ਅੰਗੂਰੀ ਦਾਣੇ ਚੁੱਗਦਾ ਹੈ, ਖਾਣ ਲਈ ਕੋਈ ਗੁੱਛਾ ਨਹੀਂ, ਹੰਜ਼ੀਰ ਦਾ ਪਹਿਲਾ ਫਲ ਨਹੀਂ ਜਿਸ ਦੇ ਲਈ ਮੇਰਾ ਜੀ ਲੋਚਦਾ ਹੈ।