Micah 7:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਦੁਸ਼ਮਣ ਨੇ ਮੈਨੂੰ ਆਖਿਆ, “ਕਿੱਥੋ ਹੈ ਯਹੋਵਾਹ ਤੇਰਾ ਪਰਮੇਸ਼ੁਰ?” ਪਰ ਮੇਰੀ ਵੈਰਨ ਆਪਣੀ ਅੱਖੀਂ ਇਹ ਵੇਖੇਗੀ ਅਤੇ ਸ਼ਰਮਸਾਰ ਹੋਵੇਗੀ ਉਸ ਵਕਤ, ਮੈਂ ਵੇਖਾਂਗਾ ਕਿ ਉਸ ਨਾਲ ਕੀ ਵਾਪਰਦਾ। ਲੋਕੀਂ ਗਲੀਆਂ ਵਿੱਚ ਮਿੱਧਦੇ ਚਿਕੱੜ ਵਾਂਗ ਉਸ ਨੂੰ ਮਧੋਲ ਕੇ ਲੰਘਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਕੱਜੇਗੀ ਜਿਸ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈॽ ਮੇਰੀਆਂ ਡੇਲੀਆਂ ਉਹ ਦੇ ਉੱਤੇ ਟੱਡੀਆਂ ਰਹਿਣਗੀਆਂ, ਹੁਣ ਉਹ ਗਲੀਆਂ ਦੇ ਚਿੱਕੜ ਵਾਂਙੁ ਮਿੱਧੀ ਜਾਵੇਗੀ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ, ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ? ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ, ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ!