Micah 7:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਵੀ ਵਕਤ ਆਵੇਗਾ ਜਦੋਂ ਤੁਹਾਡੀਆਂ ਕੰਧਾਂ ਮੁੜ ਉਸਰਣਗੀਆਂ। ਉਸ ਵੇਲੇ ਤੇਰਾ ਦੇਸ਼ ਵੱਡਾ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀਆਂ ਕੰਧਾਂ ਬਣਾਉਣ ਦਾ ਦਿਨ! ਉਸ ਦਿਨ ਤੇਰੀ ਹੱਦ ਦੂਰ ਤੀਕ ਵਧਾਈ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀਆਂ ਕੰਧਾਂ ਬਣਾਉਣ ਦੇ ਦਿਨ! ਉਸ ਦਿਨ ਤੇਰੀ ਹੱਦ ਦੂਰ ਤੱਕ ਵਧਾਈ ਜਾਵੇਗੀ।