Micah 7:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇਰੀ ਉੱਮਤ ਤੇਰੀ ਧਰਤੀ ਤੇ ਵਾਪਸ ਆਵੇਗੀ ਉਹ ਅੱਸ਼ੂਰ ਅਤੇ ਮਿਸਰ ਦੇ ਸ਼ਹਿਰਾਂ ਤੋਂ ਵਾਪਸ ਪਰਤਨਗੇ। ਤੇਰੀ ਉੱਮਤ ਮਿਸਰ ਤੋਂ ਅਤੇ ਦਰਿਆ ਦੇ ਦੂਜੇ ਪਾਰ ਤੋਂ ਆਵੇਗੀ, ਉਹ ਪੱਛਮੀ ਸਮੁੰਦਰ ਤੋਂ ਵੀ ਆਵੇਗੀ ਅਤੇ ਪੂਰਬੀ ਪਹਾੜਾਂ ਤੋਂ ਵੀ ਪਰਤੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਓਹ ਤੇਰੇ ਕੋਲ ਆਉਣਗੇ, ਅੱਸ਼ੂਰ ਤੋਂ, ਮਿਸਰ ਦੇ ਸ਼ਹਿਰਾਂ ਤੋਂ, ਮਿਸਰ ਤੋਂ ਦਰਿਆ ਤੀਕ, ਸਮੁੰਦਰ ਤੋਂ ਸਮੁੰਦਰ ਤੀਕ ਅਤੇ ਪਹਾੜ ਤੋਂ ਪਹਾੜ ਤੀਕ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਉਹ ਅੱਸ਼ੂਰ ਤੋਂ, ਮਿਸਰ ਦੇ ਸ਼ਹਿਰਾਂ ਤੋਂ, ਮਿਸਰ ਤੋਂ ਦਰਿਆ ਤੱਕ, ਸਮੁੰਦਰ ਤੋਂ ਸਮੁੰਦਰ ਤੱਕ, ਅਤੇ ਪਰਬਤ ਤੋਂ ਪਰਬਤ ਤੱਕ ਤੇਰੇ ਕੋਲ ਆਉਣਗੇ,