Micah 7:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਉੱਥੋਂ ਦੇ ਲੋਕਾਂ ਦੇ ਬੁਰੇ ਕੰਮਾਂ ਕਾਰਣ, ਜਿਹੜੇ ਉੱਥੇ ਵੱਸਦੇ ਸਨ, ਤਬਾਹ ਹੋਈ।
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਉਸ ਦੇ ਵਾਸੀਆਂ ਦੇ ਕਾਰਨ ਵਿਰਾਨ ਹੋਵੇਗੀ, ਓਹਨਾਂ ਦੀਆਂ ਕਰਤੂਤਾਂ ਦੇ ਫਲ ਦੇ ਬਦਲੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਉਸ ਦੇ ਵਾਸੀਆਂ ਦੇ ਕਾਰਨ ਵਿਰਾਨ ਹੋਵੇਗੀ, ਉਹਨਾਂ ਦੀਆਂ ਕਰਤੂਤਾਂ ਦੇ ਫਲ ਦੇ ਕਾਰਨ।