Micah 7:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਤੁਹਾਨੂੰ ਮਿਸਰ ਦੇਸ ਤੋਂ ਕੱਢਿਆ, ਮੈਂ ਤੁਹਾਡੇ ਨਾਲ ਕਈ ਚਮਤਕਾਰ ਕੀਤੇ। ਮੈਂ ਤੁਹਾਨੂੰ ਹੋਰ ਵੀ ਚਮਤਕਾਰ ਵਿਖਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮਿਸਰ ਦੇਸ ਤੋਂ ਤੇਰੇ ਨਿੱਕਲਣ ਦੇ ਸਮੇਂ ਵਾਂਙੁ, ਮੈਂ ਓਹਨਾਂ ਨੂੰ ਅਚੰਭੇ ਵਿਖਾਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਸਰ ਦੇਸ਼ ਤੋਂ ਤੇਰੇ ਨਿੱਕਲਣ ਦੇ ਸਮੇਂ ਵਾਂਗੂੰ, ਮੈਂ ਉਹਨਾਂ ਨੂੰ ਅਚੰਭੇ ਵਿਖਾਵਾਂਗਾ।