Micah 7:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੌਮਾਂ ਇਹ ਚਮਤਕਾਰ ਵੇਖਣਗੀਆਂ ਅਤੇ ਸ਼ਰਮਸਾਰ ਹੋਣਗੀਆਂ। ਉਹ ਵੇਖਣਗੀਆਂ ਕਿ ਉਨ੍ਹਾਂ ਦੀ ਸ਼ਕਤੀ ਮੇਰੇ ਅੱਗੇ ਤੁੱਛ ਹੈ। ਉਹ ਹੈਰਾਨ ਹੋ ਕੇ ਆਪਣੇ ਹੱਥ ਮੂੰਹਾਂ ਤੇ ਰੱਖਣਗੇ। ਉਹ ਸੁਣਨ ਤੋਂ ਇਨਕਾਰੀ ਹੋਕੇ ਆਪਣੇ ਕੰਨਾਂ ਹੱਥਾਂ ਨਾਲ ਢੱਕੱ ਲੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕੌਮਾਂ ਵੇਖਣਗੀਆਂ ਅਤੇ ਆਪਣੀ ਸਾਰੀ ਧਰਤੀ ਸ਼ਕਤੀ ਤੋਂ ਸ਼ਰਮ ਖਾਣਗੀਆਂ, ਓਹ ਆਪਣੇ ਹੱਥ ਆਪਣੇ ਮੂੰਹਾਂ ਉੱਤੇ ਰੱਖਣਗੇ, ਓਹਨਾਂ ਦੇ ਕੰਮ ਬੋਲੇ ਹੋ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਮਾਂ ਵੇਖਣਗੀਆਂ ਅਤੇ ਆਪਣੇ ਬਲ ਦੇ ਸਾਰੇ ਕੰਮਾਂ ਤੋਂ ਸ਼ਰਮਿੰਦਾ ਹੋਣਗੀਆਂ, ਉਹ ਆਪਣੇ ਹੱਥ ਆਪਣੇ ਮੂੰਹਾਂ ਉੱਤੇ ਰੱਖਣਗੀਆਂ, ਉਹਨਾਂ ਦੇ ਕੰਨ ਬੋਲੇ ਹੋ ਜਾਣਗੇ।