Micah 7:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਧੂੜ ਵਿੱਚ ਸੱਪ ਵਾਂਗ ਸਰਕਣਗੇ, ਧਰਤੀ ’ਚ ਵਰਮੀ ’ਚ ਲੁਕੇ ਭੈਅ ਨਾਲ ਕੰਬਣਗੇ ਅਤੇ ਸਾਡੇ ਯਹੋਵਾਹ ਪਰਮੇਸ਼ੁਰ ਵੱਲ ਆਉਂਦੇ ਹੋਏ ਹੇ ਪਰਮੇਸ਼ੁਰ! ਡਰਣਗੇ ਅਤੇ ਤੇਰਾ ਮਾਨ ਕਰਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਨਾਗ ਵਾਂਙੁ ਧੂੜ ਚੱਟਣਗੇ, ਧਰਤੀ ਦੇ ਘਿੱਸਰਨ ਵਾਲਿਆਂ ਵਾਂਙੁ ਓਹ ਆਪਣੇ ਕੋਟਾਂ ਵਿੱਚੋਂ ਥਰ ਥਰਾਉਂਦੇ ਹੋਏ ਨਿੱਕਲਣਗੇ, ਓਹ ਭੈ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਕੋਲ ਆਉਣਗੇ, ਅਤੇ ਤੇਰੇ ਕੋਲੋਂ ਡਰਨਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨਾਗ ਵਾਂਗੂੰ ਧੂੜ ਚੱਟਣਗੀਆਂ, ਧਰਤੀ ਦੇ ਘਿੱਸਰਨ ਵਾਲਿਆਂ ਵਾਂਗੂੰ ਉਹ ਆਪਣੀਆਂ ਖੁੱਡਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲਣਗੀਆਂ, ਉਹ ਭੈਅ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਕੋਲ ਆਉਣਗੀਆਂ, ਅਤੇ ਤੇਰੇ ਕੋਲੋਂ ਡਰਨਗੀਆਂ।