Micah 7:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਵਾਪਸ ਆਕੇ ਸਾਨੂੰ ਸੁਖੀ ਕਰੇਗਾ। ਉਹ ਸਾਡੇ ਦੋਸ਼ਾਂ ਨੂੰ ਕੁਚਲ ਕੇ ਉਨ੍ਹਾਂ ਨੂੰ ਗਹਿਰੇ ਸਾਗਰ ’ਚ ਸੁੱਟ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਸਾਡੇ ਉੱਤੇ ਫੇਰ ਰਹਮ ਕਰੇਗਾ, ਉਹ ਸਾਡਿਆਂ ਔਗਣਾਂ ਨੂੰ ਲੇਤੜੇਗਾ। ਤੂੰ ਓਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫੇਰ ਸਾਡੇ ਉੱਤੇ ਦਯਾ ਕਰੇਗਾ, ਉਹ ਸਾਡੇ ਅਪਰਾਧਾਂ ਨੂੰ ਪੈਰਾਂ ਹੇਠ ਲਤਾੜੇਗਾ। ਤੂੰ ਉਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟ ਦੇਵੇਂਗਾ।