Micah 7:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਯਾਕੂਬ ਨਾਲ ਸੱਚਾ ਰਹੀਁ ਅਤੇ ਅਬਰਾਹਾਮ ਨੂੰ ਮਿਹਰ ਦਰਸਾਈਁ ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਬਹੁਤ ਪਹਿਲਾਂ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਯਾਕੂਬ ਨੂੰ ਵਫ਼ਾਦਾਰੀ ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ, ਜਿਵੇਂ ਤੈਂ ਸਾਡੇ ਪਿਉ ਦਾਦਿਆਂ ਨਾਲ ਪਰਾਚੀਣ ਦਿਨਾਂ ਵਿੱਚ ਸੌਂਹ ਖਾਂਧੀ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਯਾਕੂਬ ਨੂੰ ਵਫ਼ਾਦਾਰੀ, ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ, ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਪ੍ਰਾਚੀਨ ਸਮਿਆਂ ਵਿੱਚ ਸਹੁੰ ਖਾਧੀ ਸੀ।