Micah 7:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗੁਆਂਢੀ ਉੱਤੇ ਭਰੋਸਾ ਨਾ ਕਰੋ ਤੇ ਨਾ ਹੀ ਮਿੱਤਰ ਤੇ। ਇੱਥੋਂ ਤੀਕ ਕਿ ਆਪਣੀ ਪਤਨੀ ਨਾਲ ਵੀ ਖੁਲ੍ਹਕੇ ਗੱਲ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਗੁਆਂਢੀ ਉੱਤੇ ਈਮਾਨ ਨਾ ਲਾਓ, ਮਿੱਤ੍ਰ ਉੱਤੇ ਭਰੋਸਾ ਨਾ ਰੱਖੋ, ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਤੋਂ ਵੀ ਆਪਣੇ ਮੂੰਹ ਦੇ ਦਰਵੱਜੇ ਦੀ ਰਾਖੀ ਕਰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੁਆਂਢੀ ਉੱਤੇ ਵਿਸ਼ਵਾਸ ਨਾ ਕਰੋ, ਮਿੱਤਰ ਉੱਤੇ ਵੀ ਭਰੋਸਾ ਨਾ ਰੱਖੋ, ਸਗੋਂ ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਦੇ ਅੱਗੇ ਵੀ ਸੋਚ-ਸਮਝ ਕੇ ਆਪਣਾ ਮੂੰਹ ਖੋਲ੍ਹੀਂ।