Nahum 1:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਪੂਰੇ ਤਬਾਹ ਹੋ ਜਾਵੋਂਗੇ ਜਿਵੇਂ ਸੁੱਕੇ ਝਾੜ ਭੱਠੇ ਵਿੱਚ ਸੜਦੇ ਹਨ ਤੇ ਜਲਦੀ ਭਸਮ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤਾਂ ਕੰਡਿਆਂ ਦੇ ਵਿੱਚ ਫਸੇ ਹੋਏ, ਮਸਤ ਹੋ ਕੇ ਜਿਵੇਂ ਆਪਣੀ ਸ਼ਰਾਬ ਨਾਲ ਸੁੱਕੇ ਭੁੱਠੇ ਵਾਂਙੁ ਉੱਕੇ ਹੀ ਭਸਮ ਹੁੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਕੰਡਿਆਂ ਦੇ ਵਿੱਚ ਫਸੇ ਹੋਏ, ਮਸਤ ਹੋ ਕੇ ਜਿਵੇਂ ਆਪਣੀ ਸ਼ਰਾਬ ਨਾਲ ਅਤੇ ਸੁੱਕੇ ਭੱਠੇ ਵਾਂਗੂੰ ਪੂਰੀ ਤਰ੍ਹਾਂ ਭਸਮ ਹੁੰਦੇ ਹਨ।