Nahum 1:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਸ਼ੂਰ, ਤੇਰੇ ਵੱਲੋਂ ਇੱਕ ਮਨੱਖ ਆਇਆ, ਉਸ ਨੇ ਯਹੋਵਾਹ ਦੇ ਵਿਰੁੱਧ ਮਤੇ ਪਕਾਏ, ਅਤੇ ਭੈੜੀ ਮੱਤ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਵਿੱਚੋਂ ਇੱਕ ਨਿੱਕਲਿਆ ਜੋ ਯਹੋਵਾਹ ਦੇ ਵਿਰੁੱਧ ਬਦੀ ਸੋਚਦਾ ਹੈ, ਜੋ ਸ਼ਤਾਨੀ ਮੱਤ ਦਿੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਵਿੱਚੋਂ ਇੱਕ ਨਿੱਕਲਿਆ ਜੋ ਯਹੋਵਾਹ ਦੇ ਵਿਰੁੱਧ ਬਦੀ ਸੋਚਦਾ ਹੈ, ਜੋ ਸ਼ਤਾਨੀ ਸਿੱਖਿਆ ਦਿੰਦਾ ਹੈ।