Nahum 1:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਯਹੂਦਾਹ ਨੂੰ ਇਹ ਗੱਲਾਂ ਆਖੀਆਂ: “ਭਾਵੇਂ ਅੱਸ਼ੂਰ ਦੇ ਲੋਕ ਪੂਰੇ ਜ਼ੋਰ ਵਿੱਚ ਹਨ, ਉਨ੍ਹਾਂ ਕੋਲ ਵੱਡੀ ਫ਼ੌਜ ਹੈ ਪਰ ਉਹ ਸਾਰੇ ਖਤਮ ਹੋ ਜਾਣਗੇ। ਮੇਰੇ ਲੋਕੋ, ਮੈਂ ਤੁਹਾਨੂੰ ਦੁੱਖ ਦਿੱਤੇ, ਪਰ ਮੈਂ ਤੁਹਾਨੂੰ ਹੋਰ ਦੁੱਖੀ ਨਾ ਹੋਣ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਇਉਂ ਆਖਦਾ ਹੈ, - ਭਾਵੇਂ ਓਹ ਤਕੜੇ ਹੋਣ ਅਤੇ ਕਿੰਨੇ ਵੀ ਹੋਣ, ਤਾਂ ਵੀ ਓਹ ਵੱਢੇ ਜਾਣਗੇ ਅਤੇ ਉਹ ਲੰਘ ਜਾਵੇਗਾ, ਭਾਵੇਂ ਮੈਂ ਤੈਨੂੰ ਦੁੱਖ ਦਿੱਤਾ, ਮੈਂ ਤੈਨੂੰ ਦੁਖ ਫੇਰ ਨਾ ਦਿਆਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਭਾਵੇਂ ਉਹ ਤਕੜੇ ਹੋਣ ਅਤੇ ਕਿੰਨੇ ਵੀ ਹੋਣ, ਤਾਂ ਵੀ ਉਹ ਵੱਢੇ ਜਾਣਗੇ ਅਤੇ ਉਹ ਲੰਘ ਜਾਵੇਗਾ, ਭਾਵੇਂ ਮੈਂ ਤੈਨੂੰ ਦੁੱਖ ਦਿੱਤਾ, ਮੈਂ ਤੈਨੂੰ ਦੁੱਖ ਫਿਰ ਨਾ ਦਿਆਂਗਾ।