Nahum 1:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਮਨੁੱਖ ਯਹੋਵਾਹ ਦੇ ਮਹਾਂਕਰੋਧ ਅੱਗੇ ਠਹਿਰ ਨਾ ਸੱਕੇਗਾ। ਕੋਈ ਵੀ ਮਨੁੱਖ ਉਸਦਾ ਅੱਗ ਵਾਂਗ ਭਭਕਦਾ ਕਰੋਧ ਸਹਾਰ ਨਾ ਪਾਵੇਗਾ। ਚੱਟਾਨਾਂ ਫ਼ਟ ਜਾਣਗੀਆਂ ਅਤੇ ਉਹ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਗਜ਼ਬ ਦੇ ਸਾਹਮਣੇ ਕੌਣ ਖਲੋ ਸੱਕਦਾ ਹੈ? ਉਹ ਦੇ ਕ੍ਰੋਧ ਦੀ ਤੇਜ਼ੀ ਨੂੰ ਕੌਣ ਝੱਲ ਸੱਕਦਾ ਹੈ? ਉਹ ਦਾ ਗੁੱਸਾ ਅੱਗ ਵਾਂਙੁ ਵਹਾਇਆ ਜਾਂਦਾ ਹੈ, ਅਤੇ ਚਟਾਨਾਂ ਉਸ ਤੋਂ ਚੀਰੀਆਂ ਜਾਂਦੀਆਂ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਕਹਿਰ ਦੇ ਸਾਹਮਣੇ ਕੌਣ ਖੜ੍ਹਾ ਹੋ ਸਕਦਾ ਹੈ? ਉਹ ਦੇ ਕ੍ਰੋਧ ਦੀ ਤੇਜੀ ਨੂੰ ਕੌਣ ਝੱਲ ਸਕਦਾ ਹੈ? ਉਹ ਦਾ ਗੁੱਸਾ ਅੱਗ ਵਾਂਗੂੰ ਵਹਾਇਆ ਜਾਂਦਾ ਹੈ ਅਤੇ ਚਟਾਨਾਂ ਉਸ ਤੋਂ ਚੀਰੀਆਂ ਜਾਂਦੀਆਂ ਹਨ!