Nahum 1:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਆਪਣੇ ਵੈਰੀਆਂ ਨੂੰ ਜੜੋਂ ਨਾਸ ਕਰ ਦੇਵੇਗਾ। ਉਹ ਉਨ੍ਹਾਂ ਨੂੰ ਹੜ੍ਹ ਵਾਂਗ ਵਹਾਅ ਕੇ ਲੈ ਜਾਵੇਗਾ ਉਹ ਆਪਣੇ ਵੈਰੀਆਂ ਨੂੰ ਹਨੇਰੇ ’ਚ ਧੱਕ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉੱਛਲਦੇ ਹੜ੍ਹ ਨਾਲ ਉਹ ਉਸ ਦੇ ਅਸਥਾਨ ਦਾ ਪੂਰਾ ਅੰਤ ਕਰ ਦੇਵੇਗਾ, ਅਤੇ ਅਨ੍ਹੇਰੇ ਵਿੱਚ ਆਪਣੇ ਵੈਰਿਆਂ ਦਾ ਪਿੱਛਾ ਕਰੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉੱਛਲਦੇ ਹੜ੍ਹ ਨਾਲ ਉਹ ਉਸ ਸਥਾਨ ਦਾ ਪੂਰਾ ਅੰਤ ਕਰ ਦੇਵੇਗਾ ਅਤੇ ਹਨੇਰੇ ਵਿੱਚ ਆਪਣੇ ਵੈਰੀਆਂ ਦਾ ਪਿੱਛਾ ਕਰੇਗਾ।